Punjabi Attitude Status For Whatsapp

Latest collection of Punjabi Attitude status to express your feelings!!

ਰੱਬ 🕌ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ.. 🌾ਉਂਝ ਕਿਥੇ ਦੱਬ ਦੇ ਆ🤗🤗🤗ਬਾਬਾ ਸੁੱਖ ਰੱਖੇ।।👀👉

ਜਿਹੜੇ👇🏼ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,* 👎👎 ਸੁਪਨਾ 👍ਤਾਂ ਸੋਹਣਾ ਪਰ 👎🏼ਰਹਿਣਾ ਸੁਪਨਾ ਹੀ ਆ👀👉

ਸਾਨੂੰ ਦੇਖ ਕੇ ਤਾਂ ਕਮਲਿੲੇ🙋 ਲੋਕ 👥ਸ਼ੌਕ ਪਾਲ ਦੇ ਅਾ ਤੇ 🤦🏼‍♀ਤੂੰ ਸਾਨੂੰ ਪਾੳੁਣ 🤷🏼‍♂ਦਾ ਸ਼ੌਕ ਪਾਲੀ ਫਿਰਦੀ ੲੇ_👀👉

ਬਹੁਤਾ ਕੁਝ ਰੱਬ 😇ਕੋਲੋੰ ਨਹੀਉਂ ਮੰਗੀ ਦਾ ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ👏 ਚਾਹੀਦੀ👀

ਜੱਟ 💪🏻😎 ਤਾਂ ਹਿਸਾਬ 👎ਦੂਣਾ ਕੱਰ ਮੋੜਦਾ 👌🏻 ਭਾਵੇ ਯਾਰੀ 🤝ਰੱਖ ਲਈ ਭਾਵੇ 🚨🗡ਵਾਰ ਕਰ ਲਈ!! 👀

ਬਾਦਸ਼ਾਹਾ ਨੂੰ ਅਕਲਾਂ ਨੀ ਹੁੰਦੀਆਂ ਵਜੀਰ ਸਿਖਾਉਂਦੇ ਨੇ ਜਿਹੜੇ ਹੰਕਾਰ ਕਰ ਲੈਂਦੇ ਉਹ ਥੋੜ੍ਹਾ ਸਮਾ ਜਿਉਂਦੇ ਨੇ

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!

ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ। ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।

ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ.

ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ

ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,, ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ.

ਹੋਣਾ Success ਕੋਈ ਵੱਡੀ ਗੱਲ ਨੀ ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ

ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ.।।

ਵਗਦੇ ਨੇ ਪਾਣੀ ਮਿੱਠੇ... ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ

ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..

ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..

ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ

ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।

ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..

ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ, ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ

ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ